ਦਲ ਖਾਲਸਾ ਜਥੇਬੰਦੀ ਦੇ ਬਾਨੀ ਮੁਖੀ ਭਾਈ ਗਜਿੰਦਰ ਸਿੰਘ ਦੇ ਜਲਾਵਤਨੀ ਦੌਰਾਨ ਪਾਕਿਸਤਾਨ ਵਿਚ ਚਲਾਣਾ ਕਰ ਜਾਣ ਉੱਤੇ ਅੱਜ ਸਨੇਹਾ ਜਾਰੀ ਕਰਦਿਆਂ ਪੰਥ ਸੇਵਕ ਸਖਸ਼ੀਅਤ ਭਾਈ ਦਲਜੀਤ ਸਿੰਘ ਨੇ ਕਿਹਾ ਹੈ ਕਿ ਖਾਲਸਾ ਪੰਥ ਲਈ ਇਹ ਗੱਲ ਤਸੱਲੀ ਦਾ ਸ...| Sikh Siyasat News
ਭਾਈ ਗਜਿੰਦਰ ਸਿੰਘ ਉਹਨਾਂ ਆਪਣੀ ਸਾਰੀ ਜ਼ਿੰਦਗੀ ਸਿੱਖ ਸੰਘਰਸ਼ ਦੇ ਲੇਖੇ ਲਾਈ ਜਿਸ ਵਿੱਚੋਂ 14 ਸਾਲ ਜੇਲ੍ਹ ਅਤੇ 29 ਸਾਲ ਜਲਾਵਤਨੀ ਦੀ ਜ਼ਿੰਦਗੀ ਬਤੀਤ ਕੀਤੀ ਹੈ| Sikh Siyasat News