ਕਿਤਾਬ ਨੂੰ ਛੇ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਕਿਤਾਬ ਅੰਦਰ ਜਿੰਨੀ ਗਿਣਤੀ ਵਿੱਚ ਅਤੇ ਜਿੰਨੀ ਡੂੰਘਾਈ ਨਾਲ ਨਾਲ ਵੱਖ-ਵੱਖ ਪਹਿਲੂ ਪੇਸ਼ ਕੀਤੇ ਗਏ ਨੇ ਉਹਨਾਂ ਨੂੰ ਸਮਝਣ ਦੇ ਲਈ ਵੀ ਤਰਤੀਬਵਾਰ ਵੰਡ ਦੀ ਜ਼ਰੂਰਤ ਹੈ।| Sikh Siyasat News